News

ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ, 20 ਜੂਨ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਗਰਜ ਅਤੇ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ...